PSPCL
@PSPCLPb
Punjab State Power Corporation Ltd. Call 📞1912 for support. or use 📱 PSPCL mobile app or 📨 [email protected]
Talvez você curta
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਹਰ ਮਹੀਨੇ ਨਾਗਰਿਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕਰ ਰਹੀ ਹੈ। ਇਸ ਪਹਿਲਕਦਮੀ ਦੇ ਨਤੀਜੇ ਵਜੋਂ ਪੰਜਾਬ ਦੀ ਲਗਭਗ 90% ਆਬਾਦੀ ਨੂੰ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ।
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ਜੀ ਦੀ ਜਨਮ ਵਰ੍ਹੇਗੰਢ ਮੌਕੇ ਉਹਨਾਂ ਨੂੰ ਸਤਿਕਾਰ ਸਹਿਤ ਯਾਦ ਕਰਦਾ ਹੈ। …
ਸੂਬਾ ਸਰਕਾਰ ਪ੍ਰਤੀ ਬਿੱਲ 600 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਪੰਜਾਬ ਦੇ ਲੋਕਾਂ 'ਤੇ ਵਿੱਤੀ ਬੋਝ ਘੱਟ ਰਿਹਾ ਹੈ ਅਤੇ ਉਹ ਆਪਣੇ ਰੋਜ਼ਾਨਾ ਜੀਵਨ ਦੇ ਕੰਮਾਂ ਨੂੰ ਬਿਨਾਂ ਕਿਸੇ ਹੋਰ ਪ੍ਰੇਸ਼ਾਨੀ ਦੇ ਕਰ ਰਹੇ ਹਨ।
ਪੰਜਾਬ ਸਰਕਾਰ ਹਰ ਮਹੀਨੇ ਸੂਬੇ ਦੇ ਹਰ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਬਿਜਲੀ ਦੇ ਬਿੱਲਾਂ ਵਿੱਚ ਬਹੁਤ ਰਾਹਤ ਮਿਲ ਰਹੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਵਸਨੀਕਾਂ ਦੇ ਬਿਜਲੀ ਖਰਚਿਆਂ ਨੂੰ ਘਟਾ ਕੇ ਵਿੱਤੀ ਤੌਰ 'ਤੇ ਸਥਿਰ ਕਰਨਾ ਹੈ।
[ਲਾਈਵ] ਕੈਬਨਿਟ ਮੰਤਰੀ ਸੰਜੀਵ ਅਰੋੜਾ ਜੀ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ।
ਪੰਜਾਬ ਸਰਕਾਰ ਹਰ ਮਹੀਨੇ ਸੂਬੇ ਦੇ ਸਾਰੇ ਘਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਬਿਜਲੀ ਬਿੱਲਾਂ ਵਿੱਚ ਕਾਫ਼ੀ ਰਾਹਤ ਮਿਲੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਵਸਨੀਕਾਂ, ਖਾਸ ਕਰਕੇ ਗਰੀਬਾਂ, ਨੂੰ ਉਨ੍ਹਾਂ ਦੇ ਬਿਜਲੀ ਖਰਚਿਆਂ ਨੂੰ ਘਟਾ ਕੇ ਵਿੱਤੀ ਤੌਰ ਉੱਤੇ ਸਥਿਰ ਕਰਨਾ ਹੈ।
PSPCL ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ।
ਸੂਬਾ ਸਰਕਾਰ ਵੱਲੋਂ ਦਿੱਤੀ ਜਾ ਰਹੀ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਨਾਲ ਪੰਜਾਬ ਦੇ ਨਾਗਰਿਕਾਂ ਵਿੱਚ ਖ਼ੁਸ਼ੀ ਦੀ ਲਹਿਰ ਹੈ।
ਪੰਜਾਬ ਸਰਕਾਰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਘਰਾਂ ਉੱਤੇ ਵਿੱਤੀ ਬੋਝ ਘਟਿਆ ਹੈ ਅਤੇ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਸੁਧਾਰ ਹੋਇਆ ਹੈ।
ਨੀਅਤ ਸਾਫ਼ ਹੋਵੇ ਹਰ ਕੰਮ ਸੰਭਵ ਹੈ। ਮਾਨ ਸਰਕਾਰ ਨੇ ਮੁੱਢੋਂ ਹੀ ਪੰਜਾਬ ਪੱਖੀ ਸੋਚ ਨਾਲ ਫ਼ੈਸਲੇ ਲਏ ਹਨ। ਮੁਫ਼ਤ ਬਿਜਲੀ ਦੇ ਨਾਲ-ਨਾਲ ਹੁਣ ਨਿਰਵਿਘਨ ਬਿਜਲੀ ਵੀ ਲੋਕਾਂ ਨੂੰ ਮਿਲੇਗੀ, ਨਾਲ ਹੀ ਕਿਸਾਨਾਂ ਨੂੰ ਖੇਤੀ ਬਿਜਲੀ ਵੀ ਪੂਰੀ ਮਿਲਦੀ ਰਹੇਗੀ। @AAPPunjab @BhagwantMann
ਕਿਸਾਨ ਪਰਿਵਾਰਾਂ ਅਤੇ ਪਿੰਡਾਂ ਦੇ ਲੋਕ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਅਤੇ ਨਿਰੰਤਰ ਸਪਲਾਈ ਦੇ ਨਾਲ ਬਹੁਤ ਖ਼ੁਸ਼ ਨਜ਼ਰ ਆ ਰਹੇ ਹਨ ਅਤੇ ਇਸ ਲਈ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਬਹੁਤ ਧੰਨਵਾਦੀ ਹਨ। …
ਸੂਬਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਪ੍ਰਤੀ ਬਿੱਲ 600 ਯੂਨਿਟ ਮੁਫ਼ਤ ਬਿਜਲੀ ਦੇ ਕੇ ਆਮ ਵਰਗ ਦੇ ਪਰਿਵਾਰਾਂ ਨੂੰ ਵੱਡੀ ਵਿੱਤੀ ਰਾਹਤ ਪ੍ਰਦਾਨ ਕੀਤੀ ਹੈ। ਨਿਰੰਤਰ ਮਿਲ ਰਹੀ ਬਿਜਲੀ ਸਪਲਾਈ ਦੇ ਨਾਲ ਉਹਨਾਂ ਨੂੰ ਬਹੁਤ ਲਾਭ ਮਿਲਿਆ ਹੈ। …
ਹਰ ਵਰਗ ਨੂੰ ਬਿਜਲੀ ਮੁਫ਼ਤ ਦੇਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਪਰਿਵਾਰ ਨੂੰ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਉਪਲਬਧ ਕਰਵਾਈ ਜਾ ਰਹੀ ਹੈ। ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੀ ਹਰ ਸੁੱਖ ਸੁਵਿਧਾ ਦਾ ਖਿਆਲ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। …
ਭਾਈ ਦੂਜ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਲਿਮਟਿਡ ਆਪ ਸਭ ਨੂੰ ਵਧਾਈ ਦਿੰਦਾ ਹੈ। Punjab State Power Corporation Limited greets you all on the pious occasion of Bhaiya Dooj.
ਪੀ.ਐੱਸ.ਪੀ.ਸੀ.ਐੱਲ. ਵੱਲੋਂ ਦੇਸ਼ ਦੇ ਸਾਰੇ ਕਿਰਤੀਆਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਬਹੁਤ-ਬਹੁਤ ਮੁਬਾਰਕਾਂ ਦਿੰਦੀ ਹੈ।
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਆਪ ਸਭ ਨੂੰ ਰੌਸ਼ਨੀ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਲੱਖ-ਲੱਖ ਵਧਾਈਆਂ। ਸੂਬਾ ਸਰਕਾਰ ਹਰ ਘਰ ਨੂੰ ਹਮੇਸ਼ਾ ਰੌਸ਼ਨ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਰੋਜ਼ਮਰਾ ਦੀਆਂ ਜ਼ਰੂਰਤ ਵਾਲੀ ਬਿਜਲੀ ਨਾਲ ਚੱਲਣ ਵਾਲੀ ਛੋਟੀਆਂ ਤੋਂ ਲੈਕੇ ਵੱਡੀਆਂ ਚੀਜ਼ਾਂ ਦੀ ਵਰਤੋਂ ਹੁਣ ਪੰਜਾਬ ਦੇ ਘਰਾਂ ਵਿੱਚ ਆਮ ਹੋ ਗਈ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ।
ਸੂਬਾ ਸਰਕਾਰ ਵੱਲੋਂ ਦਿੱਤੀ ਗਈ ਮੁਫ਼ਤ ਬਿਜਲੀ ਦੀ ਸਹੂਲਤ ਪੰਜਾਬ ਦੇ ਹਰ ਘਰ ਦੇ ਲਈ ਬਰਾਬਰ ਹੈ। ਇਸ ਲਈ ਕਿਸੇ ਵੀ ਵਰਗ ਨੂੰ ਜ਼ਿਆਦਾ ਜਾਂ ਘੱਟ ਛੋਟ ਨਹੀਂ ਦਿੱਤੀ ਜਾਂਦੀ।
ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੋਤੀ-ਜੋਤਿ ਦਿਵਸ ਮੌਕੇ ਉਹਨਾਂ ਨੂੰ ਸਤਿਕਾਰ ਸਹਿਤ ਯਾਦ ਕਰਦੇ ਹਾਂ। ... Remembering Sri Guru Har Rai Sahib ji with due respect on his death anniversary.
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਆਪ ਸਭ ਨੂੰ ਵਧਾਈਆਂ। ... Extending greetings to you all on Gurgaddi Diwas of Sri Guru Harkrishan Sahib ji.
United States Tendências
- 1. Clay Higgins 11K posts
- 2. Saudi 211K posts
- 3. #UNBarbie 9,475 posts
- 4. Gemini 3 43.8K posts
- 5. Khashoggi 35.5K posts
- 6. #UnitedNationsBarbie 9,586 posts
- 7. Peggy 5,331 posts
- 8. Salman 65.4K posts
- 9. Nicki 85.9K posts
- 10. Mary Bruce 1,748 posts
- 11. Robinhood 5,105 posts
- 12. #NXXT2Run 1,249 posts
- 13. Cloudflare 257K posts
- 14. Shanice N/A
- 15. McTominay 9,912 posts
- 16. Merch 66.3K posts
- 17. Pat Bev 2,007 posts
- 18. Frankie Montas N/A
- 19. Pirates 17.7K posts
- 20. Olivia Dean 4,484 posts
Talvez você curta
-
DGP Punjab Police
@DGPPunjabPolice -
Aman Arora
@AroraAmanSunam -
Adv Harpal Singh Cheema
@HarpalCheemaMLA -
Harbhajan Singh ETO
@AAPHarbhajan -
Daily Post Punjabi
@dailypostpunjab -
Daily Ajit
@dailyajitnews -
Sunil Jakhar
@sunilkjakhar -
Anmol Gagan Maan Sohi
@AnmolGaganMann -
ਪੀਟੀਸੀ ਨਿਊਜ਼ | PTC News
@ptcnews -
Laljit Bhullar AAP
@Laljitbhullar -
DC Mohali
@dcmohali -
Gurmeet Singh Meet Hayer
@meet_hayer -
News18Punjab
@News18Punjab -
DGP Chandigarh Police
@DgpChdPolice -
Kultar Singh Sandhwan
@SpeakerSandhwan
Something went wrong.
Something went wrong.