labhsinghugoke's profile picture. Offical Twitter Account Of Sh. Labh Singh Ugoke - MLA from Bhadaur, Barnala, Punjab.

Labh Singh Ugoke

@labhsinghugoke

Offical Twitter Account Of Sh. Labh Singh Ugoke - MLA from Bhadaur, Barnala, Punjab.

Pinned

ਤੂੰ ਇੱਕ ਦੀਵਾ ਬਣ (ਕਾਵਿ ਸੰਗ੍ਰਹਿ) ਮੇਰੀ ਪਹਿਲੀ ਕਿਤਾਬ ਨੂੰ ਲੋਕ ਅਰਪਣ ਕਰਨ ਲਈ ਮਾਣਯੋਗ ਮੁੱਖ ਮੰਤਰੀ ਸ਼੍ਰ. ਭਗਵੰਤ ਮਾਨ ਜੀ ਦਾ ਤਹਿਦਿਲੋਂ ਧੰਨਵਾਦ।

labhsinghugoke's tweet image. ਤੂੰ ਇੱਕ ਦੀਵਾ ਬਣ (ਕਾਵਿ ਸੰਗ੍ਰਹਿ) 
ਮੇਰੀ ਪਹਿਲੀ ਕਿਤਾਬ ਨੂੰ ਲੋਕ ਅਰਪਣ ਕਰਨ ਲਈ ਮਾਣਯੋਗ ਮੁੱਖ ਮੰਤਰੀ ਸ਼੍ਰ. ਭਗਵੰਤ ਮਾਨ ਜੀ ਦਾ ਤਹਿਦਿਲੋਂ ਧੰਨਵਾਦ।

ਤਰਨਤਾਰਨ ਜ਼ਿਮਨੀ ਚੋਣ ਜਿੱਤਣ ‘ਤੇ ਸਾਰੇ ਪਾਰਟੀ ਵਲੰਟੀਅਰਾਂ ਤੇ ਅਹੁਦੇਦਾਰਾਂ ਦਾ ਧੰਨਵਾਦ। 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਬਹੁਤ-ਬਹੁਤ ਮੁਬਾਰਕਾਂ। ਇਹ ਜਿੱਤ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ‘ਤੇ ਜਨਤਾ ਦੀ ਮੋਹਰ ਹੈ। ਲੋਕਾਂ ਦਾ ਸਰਕਾਰ ‘ਤੇ ਵਿਸ਼ਵਾਸ ਤੇ ਭਰੋਸਾ ਕਾਇਮ ਹੈ।

labhsinghugoke's tweet image. ਤਰਨਤਾਰਨ ਜ਼ਿਮਨੀ ਚੋਣ ਜਿੱਤਣ ‘ਤੇ ਸਾਰੇ ਪਾਰਟੀ ਵਲੰਟੀਅਰਾਂ ਤੇ ਅਹੁਦੇਦਾਰਾਂ ਦਾ ਧੰਨਵਾਦ। 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਬਹੁਤ-ਬਹੁਤ ਮੁਬਾਰਕਾਂ। ਇਹ ਜਿੱਤ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ‘ਤੇ ਜਨਤਾ ਦੀ ਮੋਹਰ ਹੈ। ਲੋਕਾਂ ਦਾ ਸਰਕਾਰ ‘ਤੇ ਵਿਸ਼ਵਾਸ ਤੇ ਭਰੋਸਾ ਕਾਇਮ ਹੈ।

ਪੰਜਾਬ ਦੇ ਪੇਂਡੂ ਵਿਕਾਸ ਲਈ ਮਾਨ ਸਰਕਾਰ ਦਾ ਵੱਡਾ ਕਦਮ!

labhsinghugoke's tweet image. ਪੰਜਾਬ ਦੇ ਪੇਂਡੂ ਵਿਕਾਸ ਲਈ ਮਾਨ ਸਰਕਾਰ ਦਾ ਵੱਡਾ ਕਦਮ!

ਪੈਨਸ਼ਨਰਾਂ ਦੀ ਸੇਵਾ ਵਿੱਚ ਮਾਨ ਸਰਕਾਰ! 13 ਤੋਂ 15 ਨਵੰਬਰ ਤੱਕ ਚੱਲਣ ਵਾਲ਼ੇ ਸੂਬਾ ਪੱਧਰੀ ਪੈਨਸ਼ਨਰ ਮੇਲੇ ਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੋਹਾਲੀ ਤੋਂ ਕੀਤਾ ਸ਼ੁਭ ਅਰੰਭ, ਪੈਨਸ਼ਨਰਾਂ ਨੂੰ ਦਿੱਤੀਆਂ ਜਾਣਗੀਆਂ E-KYC ਅਤੇ ਹੋਰ ਅਨੇਕਾਂ ਸਹੂਲਤਾਂ


ਬਜ਼ੁਰਗਾਂ ਦੇ ਚਿਹਰਿਆਂ ਉੱਪਰ ਆਈਆਂ ਸਕੂਨ ਭਰੀਆਂ ਮੁਸਕਾਨਾਂ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੀ ਕਾਮਯਾਬੀ ਦੀ ਗਵਾਹੀ ਭਰਦੀਆਂ ਹਨ। ਬਜ਼ੁਰਗਾਂ ਵੱਲੋਂ ਮਾਨ ਸਰਕਾਰ ਨੂੰ ਦਿੱਤਾ ਜਾ ਰਿਹਾ ਆਸ਼ੀਰਵਾਦ ਸਾਨੂੰ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਦੇ ਲਈ ਦੁੱਗਣੀ ਮਿਹਨਤ ਕਰਨ ਦੇ ਲਈ ਪ੍ਰੇਰਦੀ ਰਹੇਗੀ।


ਹੜ੍ਹ ਮਗਰੋਂ ਮਾਨ ਸਰਕਾਰ ਨੇ ਚਲਾਈ ਰਾਹਤ ਦੀ ਲਹਿਰ, ਹਰੇਕ ਹੜ੍ਹ ਪੀੜਤ ਨੂੰ ਦਿੱਤਾ ਜਾ ਰਿਹਾ ਬਣਦਾ ਮੁਆਵਜ਼ਾ!


ਹੜ੍ਹਾਂ ਕਾਰਨ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਪੂਰੇ ਦੇਸ਼ 'ਚ ਸਭ ਤੋਂ ਵੱਧ ਦੇ ਰਹੀ ਮਾਨ ਸਰਕਾਰ, ਮੁਆਵਜ਼ਾ ਵੀ ਅਸਲ ਹੱਕਦਾਰ ਕਾਸ਼ਤਕਾਰ ਨੂੰ, ਤਾਂ ਕਿ ਅਸਲ ਪੀੜਤ ਤੱਕ ਪਹੁੰਚੇ ਮਦਦ


ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ🙏🏻 ਨੌਵੇਂ ਪਾਤਸ਼ਾਹ ਜੀ ਦੇ ਜੀਵਨ 'ਤੇ ਆਧਾਰਿਤ ਪ੍ਰੇਰਨਾਦਾਇਕ ਲਾਈਟ ਐਂਡ ਸਾਊਂਡ ਸ਼ੋਅ ਦੀ ਸੂਬਾ ਪੱਧਰੀ ਲੜੀ, ਗੁਰੂ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਮਾਨ ਸਰਕਾਰ ਦੀ ਸ਼ਰਧਾ ਭਰੀ ਭੇਟ


ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤੀਰਥ ਅਸਥਾਨਾਂ ਦੇ ਮੁਫ਼ਤ ਦਰਸ਼ਨਾਂ ਲਈ ਜਾ ਰਹੇ ਬਜ਼ੁਰਗਾਂ ਨੇ CM ਭਗਵੰਤ ਮਾਨ ਨੂੰ ਦਿੱਤੀਆਂ ਬੇਅੰਤ ਅਸੀਸਾਂ, ਪਰਮਾਤਮਾ ਸਭ ਦੀ ਯਾਤਰਾ ਸਫ਼ਲ ਕਰੇ🙏🏻


'ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਯੂਨੀਵਰਸਿਟੀ ਨੂੰ ਲੁੱਟਣ ਦੀ ਕਰ ਰਹੀ ਕੋਸ਼ਿਸ਼, ਲਾਠੀਚਾਰਜ ਕਰਵਾ ਕੇ ਦਹਿਸ਼ਤ ਦਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ। ਪਰ ਪੰਜਾਬ ਯੂਨੀਵਰਸਿਟੀ 'ਤੇ ਪੰਜਾਬ ਹੱਕ ਹੈ।


ਹਲਕਾ ਧੂਰੀ ਦੇ ਪਿੰਡ ਬਰੜਵਾਲ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੇ ਦੂਜੇ ਪੜਾਅ ਦੇ ਪਹਿਲੇ ਜੱਥੇ ਨੂੰ CM ਭਗਵੰਤ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।


ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਦੂਜਾ ਗੇੜ ਸ਼ੁਰੂ! 🙏 🔸 CM @BhagwantMann ਨੇ ਬਜ਼ੁਰਗਾਂ ਨੂੰ ਮਿਲ ਕੇ ਬੱਸਾਂ ਨੂੰ ਹਰੀ ਝੰਡੀ ਵਿਖਾਈ। 🔸 ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕੀ ਤੀਰਥ, ਜਲ੍ਹਿਆਂਵਾਲਾ ਬਾਗ ਤੇ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ।


ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਵੱਲ ਬਿਲਕੁਲ ਧਿਆਨ ਨਹੀਂ ਦਿੱਤਾ।ਜਾਣਬੁੱਝ ਕੇ ਸਾਡੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ। ਅਸੀਂ ਪਿੰਡਾਂ ਦੇ ਸਰਕਾਰੀ ਸਕੂਲਾਂ ਦੀ ਕਾਇਆ ਪਲਟ ਕੇ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਰਹੇ ਹਾਂ। ਸਿੱਖਿਆ ਅਤੇ ਸਕੂਲ ਸਾਡੀ ਮੁੱਖ ਤਰਜ਼ੀਹ ਹੈ।


ਨੌਵੇਂ ਪਾਤਸ਼ਾਹ ਜੀ ਦੀ ਚਰਨ ਛੋਹ ਪ੍ਰਾਪਤ ਪਿੰਡਾਂ ਲਈ ਵਿਸ਼ੇਸ਼ ਵਿਕਾਸ ਪੈਕੇਜ🙏🏻 ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸੰਬੰਧੀ CM ਭਗਵੰਤ ਮਾਨ ਨੇ ਦੱਸੇ ਅਹਿਮ ਵੇਰਵੇ..


ਰੁਜ਼ਗਾਰ ਕ੍ਰਾਂਤੀ ਤਹਿਤ ਹੁਣ ਤੱਕ ਨੌਕਰੀਆਂ ਦੀ ਕੁੱਲ ਗਿਣਤੀ ਹੋਈ 58,962!

labhsinghugoke's tweet image. ਰੁਜ਼ਗਾਰ ਕ੍ਰਾਂਤੀ ਤਹਿਤ ਹੁਣ ਤੱਕ ਨੌਕਰੀਆਂ ਦੀ ਕੁੱਲ ਗਿਣਤੀ ਹੋਈ 58,962!

ਹੁਣ ਤੱਕ 58,962 ਨੌਜਵਾਨਾਂ ਨੂੰ ਮਿਲੀਆਂ ਸਰਕਾਰੀ ਨੌਕਰੀਆਂ!

labhsinghugoke's tweet image. ਹੁਣ ਤੱਕ 58,962 ਨੌਜਵਾਨਾਂ ਨੂੰ ਮਿਲੀਆਂ ਸਰਕਾਰੀ ਨੌਕਰੀਆਂ!

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਾਡੀ ਸਰਕਾਰ ਵੱਲੋਂ ਪੂਰੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਨੌਵੇਂ ਪਾਤਸ਼ਾਹ ਜੀ ਦੇ ਜੀਵਨ, ਸ਼ਹਾਦਤ ਅਤੇ ਸਿੱਖਿਆਵਾਂ 'ਤੇ ਅਧਾਰਿਤ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਗੁਰੂ ਸਾਹਿਬ ਵੱਲੋਂ ਦਿੱਤੇ ਤਿਆਗ ਅਤੇ ਨਿਮਰਤਾ ਦੇ ਸੁਨੇਹੇ ਨੂੰ ਦੁਨੀਆ ਤੱਕ ਪਹੁੰਚਾਉਣ ਸਾਡਾ ਮੁੱਖ ਉਦੇਸ਼ ਹੈ।


Labh Singh Ugoke reposted

ਤਰਨ ਤਾਰਨ ਵਿਖੇ ਜ਼ਿਮਨੀ ਚੋਣ 'ਚ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਪੱਖ 'ਚ ਚੋਣ ਪ੍ਰਚਾਰ ਕਰਨ ਪੁੱਜੇ 'ਆਪ' ਦੇ ਕੌਮੀ ਕਨਵੀਨਰ @ArvindKejriwal ਨੇ ਕੀਤੇ ਵੱਡੇ ਐਲਾਨ!


ਤਰਨ ਤਾਰਨ ਵਾਸੀਆਂ ਨੂੰ ਮਿਲਣਗੇ ਤੋਹਫ਼ੇ! 🔸 ਜੰਡਿਆਲਾ ਰੋਡ ਦੇ ਰੇਲਵੇ ਫਾਟਕ ਕਾਰਨ ਆਵਾਜਾਈ ਦੀ ਦਿੱਕਤ ਦਾ ਹੋਵੇਗਾ ਹੱਲ, ਬਣੇਗਾ ਓਵਰਬਰਿੱਜ 🔸 ਇਲਾਕੇ ਦੀਆਂ ਧੀਆਂ ਦੀ ਸਿੱਖਿਆ ਲਈ ਮਾਨ ਸਰਕਾਰ ਬਣਾਵੇਗੀ ਤਕਨੀਕੀ ਕਾਲਜ 🔸 ਗੈਂਗਸਟਰਾਂ ਅਤੇ ਫ਼ਿਰੌਤੀ ਮੰਗਣ ਵਾਲ਼ਿਆਂ ਨੂੰ ਦਿੱਤੀ ਪੰਜਾਬ ਛੱਡਣ ਦੀ ਚਿਤਾਵਨੀ


26 ਸਾਲਾਂ ਤੋਂ ਫਸੇ ਸ਼ਾਹਪੁਰ ਕੰਡੀ ਡੈਮ ਪ੍ਰੋਜੈਕਟ ਨੂੰ ਮਾਨ ਸਰਕਾਰ ਨੇ ਕੀਤਾ ਮੁਕੰਮਲ, CM ਭਗਵੰਤ ਮਾਨ ਨੇ ਭਰੋਸਾ ਦਿੱਤਾ ਕਿ ਲੋਕ ਹਿੱਤ 'ਚ ਅਜਿਹੇ ਫ਼ੈਸਲੇ ਅੱਗੇ ਵੀ ਜਾਰੀ ਰਹਿਣਗੇ


ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ CM ਭਗਵੰਤ ਮਾਨ ਨੇ ₹3394.49 ਕਰੋੜ ਦੀ ਲਾਗਤ ਵਾਲੇ ਸ਼ਾਹਪੁਰ ਕੰਡੀ ਡੈਮ ਪ੍ਰਾਜੈਕਟ ਦਾ ਉਦਘਾਟਨ ਕੀਤਾ, 26 ਸਾਲਾਂ ਤੋਂ ਸੀ ਲੋਕਾਂ ਨੂੰ ਇਸ ਪ੍ਰਾਜੈਕਟ ਦੀ ਉਡੀਕ।


Loading...

Something went wrong.


Something went wrong.